ਜ਼ਬੂਰਾਂ ਦੀ ਪੋਥੀ 9:19 - ਪਵਿੱਤਰ ਬਾਈਬਲ19 ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ, ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ। See the chapterਪਵਿੱਤਰ ਬਾਈਬਲ O.V. Bible (BSI)19 ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ। See the chapter |