ਜ਼ਬੂਰਾਂ ਦੀ ਪੋਥੀ 9:6 - ਪਵਿੱਤਰ ਬਾਈਬਲ6 ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ। See the chapterਪਵਿੱਤਰ ਬਾਈਬਲ O.V. Bible (BSI)6 ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ। See the chapter |