ਪ੍ਰਕਾਸ਼ ਪੱਤਰ 1:20 - ਪਵਿੱਤਰ ਬਾਈਬਲ20 ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ। See the chapterਪਵਿੱਤਰ ਬਾਈਬਲ O.V. Bible (BSI)20 ਅਰਥਾਤ ਉਹਨਾਂ ਸੱਤਾਂ ਤਾਰਿਆਂ ਦਾ ਭੇਤ ਜਿਹੜੇ ਤੈਂ ਮੇਰੇ ਸੱਜੇ ਹੱਥ ਉੱਤੇ ਡਿੱਠੇ ਸਨ ਅਤੇ ਉਹਨਾਂ ਸੱਤਾਂ ਸੋਨੇ ਦੇ ਸ਼ਮਾਦਾਨਾਂ ਦਾ। ਓਹ ਸੱਤ ਤਾਰੇ ਸੱਤਾਂ ਕਲੀਸਿਯਾਂ ਦੇ ਦੂਤ ਹਨ ਅਤੇ ਓਹ ਸੱਤ ਸ਼ਮਾਦਾਨ ਸੱਤ ਕਲੀਸਿਯਾਂ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ। See the chapterਪਵਿੱਤਰ ਬਾਈਬਲ (Revised Common Language North American Edition)20 ਇਹਨਾਂ ਸੱਤਾਂ ਤਾਰਿਆਂ ਦਾ, ਜਿਹੜੇ ਤੂੰ ਮੇਰੇ ਹੱਥ ਵਿੱਚ ਦੇਖੇ ਹਨ ਅਤੇ ਸੱਤ ਸ਼ਮਾਦਾਨਾਂ ਦਾ ਭੇਤ ਇਹ ਹੈ, ਇਹ ਸੱਤ ਤਾਰੇ, ਸੱਤ ਕਲੀਸੀਯਾਵਾਂ ਦੇ ਸੱਤ ਸਵਰਗਦੂਤ ਹਨ ਅਤੇ ਇਹ ਸੱਤ ਸ਼ਮਾਦਾਨ, ਸੱਤ ਕਲੀਸੀਯਾਵਾਂ ਹਨ ।” See the chapterਪੰਜਾਬੀ ਮੌਜੂਦਾ ਤਰਜਮਾ20 ਸੱਤ ਤਾਰੇ ਜੋ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਅਤੇ ਸੱਤ ਸੋਨੇ ਦੇ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤ ਕਲੀਸਿਆਵਾਂ ਦੇ ਦੂਤ ਹਨ, ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ। See the chapterPunjabi Standard Bible20 ਉਨ੍ਹਾਂ ਸੱਤਾਂ ਤਾਰਿਆਂ ਦਾ ਭੇਤ ਜੋ ਤੂੰ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸੋਨੇ ਦੇ ਸੱਤਾਂ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤਾਂ ਕਲੀਸਿਆਵਾਂ ਦੇ ਦੂਤ ਹਨ ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ। See the chapter |