ਪ੍ਰਕਾਸ਼ ਪੱਤਰ 1:7 - ਪਵਿੱਤਰ ਬਾਈਬਲ7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ। See the chapterਪਵਿੱਤਰ ਬਾਈਬਲ O.V. Bible (BSI)7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ !।। ਆਮੀਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ। See the chapterਪਵਿੱਤਰ ਬਾਈਬਲ (Revised Common Language North American Edition)7 ਦੇਖੋ ! ਉਹ ਬੱਦਲਾਂ ਦੇ ਉੱਤੇ ਆ ਰਹੇ ਹਨ ! ਹਰ ਇੱਕ ਅੱਖ ਉਹਨਾਂ ਨੂੰ ਦੇਖੇਗੀ ਅਤੇ ਉਹ ਵੀ ਜਿਹਨਾਂ ਨੇ ਉਹਨਾਂ ਨੂੰ ਵਿੰਨ੍ਹਿਆ ਸੀ । ਧਰਤੀ ਦੀਆਂ ਸਾਰੀਆਂ ਕੌਮਾਂ ਉਹਨਾਂ ਦੇ ਲਈ ਸੋਗ ਮਨਾਉਣਗੀਆਂ । ਹਾਂ ਇਹ ਸੱਚ ਹੈ ! ਆਮੀਨ । See the chapterਪੰਜਾਬੀ ਮੌਜੂਦਾ ਤਰਜਮਾ7 “ਵੇਖੋ, ਉਹ ਬੱਦਲਾਂ ਦੇ ਨਾਲ ਆ ਰਿਹਾ ਹੈ,” ਅਤੇ “ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ।” ਅਤੇ ਧਰਤੀ ਦੇ ਸਾਰੇ ਲੋਕ “ਉਸ ਦੇ ਕਾਰਨ ਸੋਗ ਮਨਾਉਣਗੇ।” ਇਸ ਤਰ੍ਹਾਂ ਹੀ ਹੋਵੇਗਾ! ਆਮੀਨ। See the chapterPunjabi Standard Bible7 ਵੇਖੋ, ਉਹ ਬੱਦਲਾਂ ਉੱਤੇ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ ਅਤੇ ਉਹ ਵੀ ਵੇਖਣਗੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ, ਆਮੀਨ। See the chapter |