ਪ੍ਰਕਾਸ਼ ਪੱਤਰ 2:11 - ਪਵਿੱਤਰ ਬਾਈਬਲ11 “ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸ ਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸ ਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ। See the chapterਪਵਿੱਤਰ ਬਾਈਬਲ O.V. Bible (BSI)11 ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਦੂਜੀ ਮੌਤ ਤੋਂ ਉਹ ਦਾ ਕਦੇ ਵਿਗਾੜ ਨਾ ਹੋਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ। See the chapterਪਵਿੱਤਰ ਬਾਈਬਲ (Revised Common Language North American Edition)11 “ਜਿਸ ਦੇ ਕੋਲ ਕੰਨ ਹਨ, ਉਹ ਸੁਣੇ ਕਿ ਪਵਿੱਤਰ ਆਤਮਾ ਕਲੀਸੀਯਾਵਾਂ ਨੂੰ ਕੀ ਕਹਿੰਦਾ ਹੈ । “ਉਹ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ, ਉਸ ਉੱਤੇ ਦੂਜੀ ਮੌਤ ਦੀ ਕੋਈ ਹਾਨੀ ਨਹੀਂ ਹੋਵੇਗੀ ।” See the chapterਪੰਜਾਬੀ ਮੌਜੂਦਾ ਤਰਜਮਾ11 ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਸ ਉੱਪਰ ਦੂਜੀ ਮੌਤ ਦਾ ਕੋਈ ਅਸਰ ਨਹੀਂ ਹੋਵੇਗਾ। See the chapterPunjabi Standard Bible11 “ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ; ਜਿਹੜਾ ਜਿੱਤੇਗਾ ਦੂਜੀ ਮੌਤ ਤੋਂ ਉਸ ਦੀ ਕੋਈ ਹਾਨੀ ਨਾ ਹੋਵੇਗੀ। See the chapter |