ਪ੍ਰਕਾਸ਼ ਪੱਤਰ 2:16 - ਪਵਿੱਤਰ ਬਾਈਬਲ16 ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ। See the chapterਪਵਿੱਤਰ ਬਾਈਬਲ O.V. Bible (BSI)16 ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਨ੍ਹਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ। See the chapterਪਵਿੱਤਰ ਬਾਈਬਲ (Revised Common Language North American Edition)16 ਇਸ ਲਈ ਆਪਣੇ ਬੁਰੇ ਕੰਮਾਂ ਤੋਂ ਤੋਬਾ ਕਰ, ਜੇਕਰ ਤੂੰ ਨਹੀਂ ਕਰੇਂਗਾ ਤਾਂ ਮੈਂ ਛੇਤੀ ਹੀ ਤੁਹਾਡੇ ਕੋਲ ਆਵਾਂਗਾ ਅਤੇ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਉਹਨਾਂ ਲੋਕਾਂ ਦੇ ਨਾਲ ਲੜਾਂਗਾ । See the chapterਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਤੋਬਾ ਕਰੋ! ਨਹੀਂ ਤਾਂ, ਮੈਂ ਛੇਤੀ ਹੀ ਤੁਹਾਡੇ ਕੋਲ ਆਵਾਂਗਾ ਅਤੇ ਉਹਨਾਂ ਦੇ ਵਿਰੁੱਧ ਮੇਰੇ ਮੂੰਹ ਦੀ ਤਲਵਾਰ ਨਾਲ ਲੜਾਂਗਾ। See the chapterPunjabi Standard Bible16 ਇਸ ਲਈ ਪਸ਼ਚਾਤਾਪ ਕਰ, ਨਹੀਂ ਤਾਂ ਮੈਂ ਛੇਤੀ ਤੇਰੇ ਕੋਲ ਆਵਾਂਗਾ ਅਤੇ ਉਨ੍ਹਾਂ ਨਾਲ ਆਪਣੇ ਮੂੰਹ ਦੀ ਤਲਵਾਰ ਨਾਲ ਲੜਾਂਗਾ। See the chapter |