ਪ੍ਰਕਾਸ਼ ਪੱਤਰ 2:18 - ਪਵਿੱਤਰ ਬਾਈਬਲ18 “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ: See the chapterਪਵਿੱਤਰ ਬਾਈਬਲ O.V. Bible (BSI)18 ਥੂਆਤੀਰੇ ਦੀ ਕਲਿਸੀਯਾ ਦੇ ਦੂਤ ਨੂੰ ਇਉਂ ਲਿਖ ਭਈ ਪਰਮੇਸ਼ੁਰ ਦਾ ਪੁੱਤ੍ਰ ਜਿਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਹਨ ਇਹ ਆਖਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ, See the chapterਪਵਿੱਤਰ ਬਾਈਬਲ (Revised Common Language North American Edition)18 ਥੂਆਤੀਰਾ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, “ਇਹ ਸੰਦੇਸ਼ ਪਰਮੇਸ਼ਰ ਦੇ ਪੁੱਤਰ ਦਾ ਹੈ ਜਿਹਨਾਂ ਦੀਆਂ ਅੱਖਾਂ ਅੱਗ ਦੀ ਤਰ੍ਹਾਂ ਚਮਕਦੀਆਂ ਹਨ ਅਤੇ ਜਿਹਨਾਂ ਦੇ ਪੈਰ ਸਾਫ਼ ਕੀਤੀ ਕੀਮਤੀ ਧਾਤ ਵਰਗੇ ਹਨ । See the chapterਪੰਜਾਬੀ ਮੌਜੂਦਾ ਤਰਜਮਾ18 “ਥੂਆਤੀਰੇ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਪਰਮੇਸ਼ਵਰ ਦੇ ਪੁੱਤਰ ਦੇ ਸ਼ਬਦ ਹਨ, ਜਿਸ ਦੀਆਂ ਅੱਖਾਂ ਬਲਦੀ ਹੋਈ ਅੱਗ ਵਰਗੀਆਂ ਹਨ ਅਤੇ ਜਿਸ ਦੇ ਪੈਰ ਬਲਦੇ ਹੋਏ ਪਿੱਤਲ ਵਰਗੇ ਹਨ। See the chapterPunjabi Standard Bible18 “ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਪਰਮੇਸ਼ਰ ਦਾ ਪੁੱਤਰ ਜਿਸ ਦੀਆਂ ਅੱਖਾਂ ਅੱਗ ਦੀ ਲਾਟ ਜਿਹੀਆਂ ਅਤੇ ਜਿਸ ਦੇ ਪੈਰ ਚਮਕਦੇ ਹੋਏ ਪਿੱਤਲ ਵਰਗੇ ਹਨ ਉਹ ਇਹ ਕਹਿੰਦਾ ਹੈ: See the chapter |