ਪ੍ਰਕਾਸ਼ ਪੱਤਰ 2:23 - ਪਵਿੱਤਰ ਬਾਈਬਲ23 ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਮੈਂ ਉਹ ਦੇ ਬਾਲਕਾਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਂ ਜਾਣ ਲੈਣਗੀਆਂ ਜੋ ਗੁਰਦਿਆਂ ਅਤੇ ਹਿਰਦਿਆਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੀਆਂ ਕਰਨੀਆਂ ਦੇ ਅਨੁਸਾਰ ਫਲ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ। See the chapterਪਵਿੱਤਰ ਬਾਈਬਲ (Revised Common Language North American Edition)23 ਮੈਂ ਉਸ ਦੇ ਬੱਚਿਆਂ ਨੂੰ ਨਾਸ਼ ਕਰ ਦੇਵਾਂਗਾ, ਇਸ ਤੋਂ ਸਾਰੀਆਂ ਕਲੀਸੀਯਾਵਾਂ ਜਾਣ ਜਾਣਗੀਆਂ ਕਿ ਮਨੁੱਖਾਂ ਦੇ ਦਿਲਾਂ ਅਤੇ ਮਨਾਂ ਦੇ ਵਿਚਾਰਾਂ ਨੂੰ ਜਾਨਣ ਵਾਲਾ ਮੈਂ ਹੀ ਹਾਂ । ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਉਸ ਦੇ ਕੰਮਾਂ ਦੇ ਅਨੁਸਾਰ ਬਦਲਾ ਦੇਵਾਂਗਾ । See the chapterਪੰਜਾਬੀ ਮੌਜੂਦਾ ਤਰਜਮਾ23 ਮੈਂ ਉਸਦੇ ਬੱਚਿਆਂ ਨੂੰ ਮਾਰ ਦਿਆਂਗਾ। ਤਦ ਸਾਰੀਆਂ ਕਲੀਸਿਆਵਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਹ ਹਾਂ ਜੋ ਦਿਲਾਂ ਅਤੇ ਦਿਮਾਗਾਂ ਦੀ ਖੋਜ ਕਰਦਾ ਹਾਂ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ। See the chapterPunjabi Standard Bible23 ਮੈਂ ਉਸ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ; ਤਦ ਸਭ ਕਲੀਸਿਆਵਾਂ ਜਾਣ ਲੈਣਗੀਆਂ ਕਿ ਮੈਂ ਹੀ ਹਾਂ ਜੋ ਮਨਾਂਅਤੇ ਹਿਰਦਿਆਂ ਨੂੰ ਜਾਂਚਦਾ ਹਾਂ; ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਬਦਲਾ ਦਿਆਂਗਾ। See the chapter |