ਪ੍ਰਕਾਸ਼ ਪੱਤਰ 2:24 - ਪਵਿੱਤਰ ਬਾਈਬਲ24 “ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)24 ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ ਅਤੇ ਜਿਹੜੇ ਉਹਨਾਂ ਗੱਲਾਂ ਤੋਂ ਮਹਿਰਮ ਨਹੀਂ ਜਿਹੜੀਆਂ ਸ਼ਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ ਇਹ ਕਹਿੰਦਾ ਹਾਂ ਭਈ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ। See the chapterਪਵਿੱਤਰ ਬਾਈਬਲ (Revised Common Language North American Edition)24 “ਮੈਂ ਤੁਹਾਨੂੰ ਬਾਕੀ ਜਿਹੜੇ ਥੂਆਤੀਰਾ ਵਿੱਚ ਹਨ ਅਤੇ ਅਜਿਹੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ ਅਤੇ ਜਿਹੜੇ ਸ਼ੈਤਾਨ ਦੀਆਂ ਡੂੰਗੀਆਂ ਗੱਲਾਂ ਤੋਂ ਜਾਣੂ ਨਹੀਂ ਹਨ, ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਣਾ ਚਾਹੁੰਦਾ See the chapterਪੰਜਾਬੀ ਮੌਜੂਦਾ ਤਰਜਮਾ24 ਹੁਣ ਮੈਂ ਥੂਆਤੀਰੇ ਵਿੱਚ ਤੁਹਾਡੇ ਬਾਕੀ ਲੋਕਾਂ ਨੂੰ ਕਹਿੰਦਾ ਹਾਂ, ਜੋ ਤੁਸੀਂ ਉਸਦੀ ਸਿੱਖਿਆ ਨੂੰ ਨਹੀਂ ਮੰਨਦੇ ਅਤੇ ਸ਼ੈਤਾਨ ਦੇ ਡੂੰਘੇ ਭੇਦ ਨਹੀਂ ਸਿੱਖੇ, ‘ਮੈਂ ਤੁਹਾਡੇ ਤੇ ਕੋਈ ਹੋਰ ਬੋਝ ਨਹੀਂ ਪਾਵਾਂਗਾ। See the chapterPunjabi Standard Bible24 ਮੈਂ ਤੁਹਾਨੂੰ ਬਾਕੀਆਂ ਨੂੰ ਜਿਹੜੇ ਥੂਆਤੀਰੇ ਵਿੱਚ ਹੋ ਅਤੇ ਇਸ ਸਿੱਖਿਆ ਉੱਤੇ ਨਹੀਂ ਚੱਲਦੇ ਅਤੇ ਜਿਨ੍ਹਾਂ ਸ਼ੈਤਾਨ ਦੀਆਂ ਉਨ੍ਹਾਂ ਗੱਲਾਂ ਨੂੰ ਜੋ ‘ਡੂੰਘੀਆਂ’ ਕਹਾਉਂਦੀਆਂ ਹਨ, ਨਹੀਂ ਜਾਣਿਆ ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਬੋਝ ਨਹੀਂ ਪਾਵਾਂਗਾ। See the chapter |