ਪ੍ਰਕਾਸ਼ ਪੱਤਰ 2:27 - ਪਵਿੱਤਰ ਬਾਈਬਲ27 ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।” See the chapterਪਵਿੱਤਰ ਬਾਈਬਲ O.V. Bible (BSI)27 ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਿਣੀ ਚਿਣੀ ਕਰ ਦੇਈਦਾ ਹੈ ਜਿਸ ਪਰਕਾਰ ਮੈਂ ਵੀ ਆਪਣੇ ਪਿਤਾ ਕੋਲੋਂ ਪਾਇਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ। See the chapterਪਵਿੱਤਰ ਬਾਈਬਲ (Revised Common Language North American Edition)27 ਜਿਵੇਂ ਮੈਂ ਪਿਤਾ ਦੇ ਕੋਲੋਂ ਪ੍ਰਾਪਤ ਕੀਤਾ ਹੈ । ਉਹ ਲੋਹੇ ਦੇ ਰਾਜ-ਡੰਡੇ ਦੇ ਨਾਲ ਉਹਨਾਂ ਦੇ ਉੱਤੇ ਰਾਜ ਕਰੇਗਾ ਅਤੇ ਉਹਨਾਂ ਨੂੰ ਮਿੱਟੀ ਦੇ ਭਾਂਡਿਆਂ ਦੀ ਤਰ੍ਹਾਂ ਤੋੜ ਸੁੱਟੇਗਾ See the chapterਪੰਜਾਬੀ ਮੌਜੂਦਾ ਤਰਜਮਾ27 ਉਹ ‘ਲੋਹੇ ਦੇ ਇੱਕ ਸ਼ਾਹੀ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ ਅਤੇ ਉਹਨਾਂ ਨੂੰ ਮਿੱਟੀ ਦੇ ਭਾਂਡਿਆਂ ਵਾਂਗ ਟੁਕੜਿਆਂ ਵਿੱਚ ਤੋੜ ਦੇਵੇਗਾ।’ ਜਿਵੇਂ ਕਿ ਮੈਨੂੰ ਮੇਰੇ ਪਿਤਾ ਤੋਂ ਅਧਿਕਾਰ ਪ੍ਰਾਪਤ ਹੋਇਆ ਹੈ। See the chapterPunjabi Standard Bible27 ਉਹ ਲੋਹੇ ਦੇ ਡੰਡੇ ਨਾਲ ਉਨ੍ਹਾਂ ਉੱਤੇ ਰਾਜ ਕਰੇਗਾ ਅਤੇ ਉਨ੍ਹਾਂ ਨੂੰ ਮਿੱਟੀ ਦੇ ਬਰਤਨਾਂ ਵਾਂਗ ਚਕਨਾਚੂਰ ਕਰ ਦੇਵੇਗਾ। See the chapter |