ਪ੍ਰਕਾਸ਼ ਪੱਤਰ 2:28 - ਪਵਿੱਤਰ ਬਾਈਬਲ28 ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ। See the chapterਪਵਿੱਤਰ ਬਾਈਬਲ (Revised Common Language North American Edition)28 ਅਤੇ ਮੈਂ ਉਸ ਨੂੰ ਸਵੇਰ ਦਾ ਤਾਰਾ ਦੇਵਾਂਗਾ । See the chapterਪੰਜਾਬੀ ਮੌਜੂਦਾ ਤਰਜਮਾ28 ਮੈਂ ਉਸ ਨੂੰ ਇੱਕ ਸਵੇਰ ਦਾ ਤਾਰਾ ਦੇਵਾਂਗਾ। See the chapterPunjabi Standard Bible28 ਇਹੋ ਅਧਿਕਾਰ ਮੈਂ ਵੀ ਆਪਣੇ ਪਿਤਾ ਤੋਂ ਪਾਇਆ ਹੈ; ਮੈਂ ਉਸ ਨੂੰ ਸਵੇਰ ਦਾ ਤਾਰਾ ਦਿਆਂਗਾ। See the chapter |