ਪ੍ਰਕਾਸ਼ ਪੱਤਰ 2:29 - ਪਵਿੱਤਰ ਬਾਈਬਲ29 ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸ ਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)29 “ਜਿਸ ਦੇ ਕੋਲ ਕੰਨ ਹਨ, ਉਹ ਸੁਣੇ ਕਿ ਪਵਿੱਤਰ ਆਤਮਾ ਕਲੀਸੀਯਾਵਾਂ ਨੂੰ ਕੀ ਕਹਿੰਦਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ29 ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। See the chapterPunjabi Standard Bible29 “ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ। See the chapter |