ਪ੍ਰਕਾਸ਼ ਪੱਤਰ 2:3 - ਪਵਿੱਤਰ ਬਾਈਬਲ3 ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਤੂੰ ਧੀਰਜ ਰੱਖਦਾ ਹੈ ਅਤੇ ਮੇਰੇ ਨਾਮ ਦੇ ਨਮਿੱਤ ਤੈਂ ਸਹਾਰਾ ਕੀਤਾ ਅਤੇ ਨਹੀਂ ਥੱਕਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)3 ਤੂੰ ਮੇਰੇ ਨਾਮ ਦੀ ਖ਼ਾਤਰ ਧੀਰਜ ਦੇ ਨਾਲ ਬਹੁਤ ਕੁਝ ਸਹਿਆ ਹੈ ਅਤੇ ਤੂੰ ਥੱਕਿਆ ਨਹੀਂ । See the chapterਪੰਜਾਬੀ ਮੌਜੂਦਾ ਤਰਜਮਾ3 ਤੁਸੀਂ ਧੀਰਜ ਰੱਖਿਆ ਅਤੇ ਮੇਰੇ ਨਾਮ ਵਿੱਚ ਦੁੱਖ ਸਹਿਣ ਤੋਂ ਨਹੀਂ ਥੱਕੇ। See the chapterPunjabi Standard Bible3 ਤੂੰ ਧੀਰਜ ਰੱਖਦਾ ਹੈਂ ਅਤੇ ਮੇਰੇ ਨਾਮ ਦੀ ਖਾਤਰ ਤੂੰ ਬਹੁਤ ਕੁਝ ਸਹਿਣ ਕੀਤਾ ਅਤੇ ਥੱਕਿਆ ਨਹੀਂ। See the chapter |