ਪ੍ਰਕਾਸ਼ ਪੱਤਰ 2:4 - ਪਵਿੱਤਰ ਬਾਈਬਲ4 “ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ। See the chapterਪਵਿੱਤਰ ਬਾਈਬਲ O.V. Bible (BSI)4 ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਆਪਣਾ ਪਹਿਲਾ ਪ੍ਰੇਮ ਛੱਡ ਬੈਠਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ। See the chapterਪਵਿੱਤਰ ਬਾਈਬਲ (Revised Common Language North American Edition)4 ਪਰ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਆਪਣਾ ਪਹਿਲਾਂ ਵਾਲਾ ਪਿਆਰ ਛੱਡ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ4 ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਕਿ ਤੁਸੀਂ ਆਪਣਾ ਪਹਿਲਾਂ ਪਿਆਰ ਛੱਡ ਦਿੱਤਾ ਹੈ। See the chapterPunjabi Standard Bible4 ਪਰ ਮੈਨੂੰ ਤੇਰੇ ਵਿਰੁੱਧ ਇਹ ਕਹਿਣਾ ਹੈ ਕਿ ਤੂੰ ਆਪਣੇ ਪਹਿਲੇ ਪ੍ਰੇਮ ਨੂੰ ਛੱਡ ਦਿੱਤਾ ਹੈ। See the chapter |