ਪ੍ਰਕਾਸ਼ ਪੱਤਰ 22:10 - ਪਵਿੱਤਰ ਬਾਈਬਲ10 ਫ਼ਿਰ ਦੂਤ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰੱਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇੜੇ ਹੈ। See the chapterਪਵਿੱਤਰ ਬਾਈਬਲ O.V. Bible (BSI)10 ਤਾਂ ਓਸ ਮੈਨੂੰ ਆਖਿਆ ਭਈ ਇਸ ਪੋਥੀ ਦੇ ਅੰਗਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ ਕਿਉਂ ਜੋ ਸਮਾ ਨੇੜੇ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ! See the chapterਪਵਿੱਤਰ ਬਾਈਬਲ (Revised Common Language North American Edition)10 ਤਦ ਉਸ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਨੂੰ ਗੁਪਤ ਨਾ ਰੱਖ ਕਿਉਂਕਿ ਸਮਾਂ ਨੇੜੇ ਹੀ ਹੈ । See the chapterਪੰਜਾਬੀ ਮੌਜੂਦਾ ਤਰਜਮਾ10 ਤਦ ਉਸਨੇ ਮੈਨੂੰ ਆਖਿਆ, “ਇਸ ਪੋਥੀ ਦੀ ਭਵਿੱਖਬਾਣੀਆ ਦੀਆ ਗੱਲਾਂ ਉੱਤੇ ਮੋਹਰ ਨਾ ਲਗਾ, ਕਿਉਂਕਿ ਸਮਾਂ ਨੇੜੇ ਹੈ। See the chapterPunjabi Standard Bible10 ਫਿਰ ਉਸ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਨੂੰ ਮੋਹਰਬੰਦ ਨਾ ਕਰ, ਕਿਉਂਕਿ ਸਮਾਂ ਨੇੜੇ ਹੈ। See the chapter |