Online Bible

- Advertisements -




ਪ੍ਰਕਾਸ਼ ਪੱਤਰ 22:11 - ਪਵਿੱਤਰ ਬਾਈਬਲ

11 ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸ ਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸ ਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸ ਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸ ਨੂੰ ਪਵਿੱਤਰ ਬਣਿਆ ਰਹਿਣ ਦਿਓ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਜਿਹੜਾ ਬੁਰੇ ਕੰਮ ਕਰਦਾ ਹੈ ਉਹ ਬੁਰੇ ਕੰਮ ਕਰਦਾ ਰਹੇ, ਜਿਹੜਾ ਭ੍ਰਿਸ਼ਟ ਹੈ ਉਹ ਭ੍ਰਿਸ਼ਟ ਬਣਿਆ ਰਹੇ, ਜਿਹੜਾ ਨੇਕ ਹੈ ਉਹ ਨੇਕ ਕੰਮ ਕਰਦਾ ਰਹੇ ਅਤੇ ਜਿਹੜਾ ਪਵਿੱਤਰ ਹੈ ਉਹ ਪਵਿੱਤਰ ਹੀ ਰਹੇ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਜਿਹੜਾ ਗਲਤ ਕਰਦਾ ਹੈ ਉਹ ਅਗਾਹਾਂ ਨੂੰ ਗਲਤ ਹੀ ਕਰੀ ਜਾਵੇ; ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਵੇ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮੀ ਹੋਈ ਜਾਵੇ; ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਵੇ।”

See the chapter Copy

Punjabi Standard Bible

11 ਜਿਹੜਾ ਕੁਧਰਮੀ ਹੈ ਉਹ ਕੁਧਰਮ ਕਰਦਾ ਰਹੇ; ਜਿਹੜਾ ਭ੍ਰਿਸ਼ਟ ਹੈ ਉਹ ਭ੍ਰਿਸ਼ਟ ਬਣਿਆ ਰਹੇ; ਜਿਹੜਾ ਧਰਮੀ ਹੈ ਉਹ ਧਾਰਮਿਕਤਾ ਦੇ ਕੰਮ ਕਰਦਾ ਰਹੇ; ਜਿਹੜਾ ਪਵਿੱਤਰ ਹੈ ਉਹ ਪਵਿੱਤਰ ਰਹੇ।”

See the chapter Copy




ਪ੍ਰਕਾਸ਼ ਪੱਤਰ 22:11

Follow us:

Advertisements


Advertisements