Online Bible

- Advertisements -




ਪ੍ਰਕਾਸ਼ ਪੱਤਰ 22:12 - ਪਵਿੱਤਰ ਬਾਈਬਲ

12 “ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਯਿਸੂ ਨੇ ਕਿਹਾ, “ਦੇਖੋ ! ਮੈਂ ਛੇਤੀ ਹੀ ਆ ਰਿਹਾ ਹਾਂ ! ਹਰ ਮਨੁੱਖ ਨੂੰ ਉਸ ਦੇ ਕੰਮਾਂ ਦੇ ਅਨੁਸਾਰ ਦੇਣ ਦੇ ਲਈ ਇਨਾਮ ਮੇਰੇ ਕੋਲ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 “ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।

See the chapter Copy

Punjabi Standard Bible

12 “ਵੇਖ, ਮੈਂ ਛੇਤੀ ਆ ਰਿਹਾ ਹਾਂ ਅਤੇ ਹਰੇਕ ਨੂੰ ਉਸ ਦੇ ਕੰਮ ਦੇ ਅਨੁਸਾਰ ਦੇਣ ਲਈ ਪ੍ਰਤਿਫਲ ਮੇਰੇ ਕੋਲ ਹੈ।

See the chapter Copy




ਪ੍ਰਕਾਸ਼ ਪੱਤਰ 22:12

Follow us:

Advertisements


Advertisements