Online Bible

- Advertisements -




ਪ੍ਰਕਾਸ਼ ਪੱਤਰ 22:14 - ਪਵਿੱਤਰ ਬਾਈਬਲ

14 “ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਧੰਨ ਓਹ ਜਿਹੜੇ ਆਪਣੇ ਬਸਤ੍ਰ ਧੋ ਲੈਂਦੇ ਹਨ ਭਈ ਓਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਓਹ ਦਰਵੱਜਿਆਂ ਥਾਣੀਂ ਓਸ ਨਗਰੀ ਦੇ ਅੰਦਰ ਜਾਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਧੰਨ ਉਹ ਲੋਕ ਹਨ ਜਿਹੜੇ ਆਪਣੇ ਕੱਪੜੇ ਧੋ ਲੈਂਦੇ ਹਨ ਕਿਉਂਕਿ ਉਹਨਾਂ ਨੂੰ ਜੀਵਨ ਦੇ ਰੁੱਖ ਦਾ ਫਲ ਖਾਣ ਅਤੇ ਉਸ ਸ਼ਹਿਰ ਦੇ ਦਰਵਾਜ਼ਿਆਂ ਦੇ ਅੰਦਰ ਜਾਣ ਦਾ ਅਧਿਕਾਰ ਹੋਵੇਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 “ਮੁਬਾਰਕ ਹਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ, ਉਹਨਾਂ ਨੂੰ ਜੀਵਨ ਦੇ ਦਰੱਖਤ ਉੱਤੇ ਹੱਕ ਹੋਵੇ ਅਤੇ ਉਹ ਦਰਵਾਜ਼ਿਆਂ ਰਾਹੀ ਉਸ ਸ਼ਹਿਰ ਵਿੱਚ ਪਰਵੇਸ਼ ਕਰਨ।

See the chapter Copy

Punjabi Standard Bible

14 “ਧੰਨ ਹਨ ਉਹ ਜਿਹੜੇ ਆਪਣੇ ਵਸਤਰਾਂ ਨੂੰ ਧੋ ਲੈਂਦੇ ਹਨ ; ਉਹ ਜੀਵਨ ਦੇ ਰੁੱਖ ਦੇ ਅਧਿਕਾਰੀ ਹੋਣਗੇ ਅਤੇ ਫਾਟਕਾਂ ਰਾਹੀਂ ਨਗਰੀ ਵਿੱਚ ਪ੍ਰਵੇਸ਼ ਕਰਨਗੇ।

See the chapter Copy




ਪ੍ਰਕਾਸ਼ ਪੱਤਰ 22:14

Follow us:

Advertisements


Advertisements