ਪ੍ਰਕਾਸ਼ ਪੱਤਰ 22:16 - ਪਵਿੱਤਰ ਬਾਈਬਲ16 “ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।” See the chapterਪਵਿੱਤਰ ਬਾਈਬਲ O.V. Bible (BSI)16 ਮੈਂ ਯਿਸੂ ਨੇ ਕਲੀਸਿਯਾਂ ਦੇ ਲਈ ਇਨ੍ਹਾਂ ਗੱਲਾਂ ਦੀ ਸਾਖੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਘੱਲਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਉੱਜਲ ਤਾਰਾ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)16 “ਮੈਂ, ਯਿਸੂ ਨੇ ਆਪ, ਆਪਣਾ ਸਵਰਗਦੂਤ ਭੇਜ ਕੇ ਤੇਰੇ ਉੱਤੇ ਇਹ ਸਾਰੀਆਂ ਗੱਲਾਂ ਕਲੀਸਿਯਾਵਾਂ ਦੇ ਬਾਰੇ ਪ੍ਰਗਟ ਕੀਤੀਆਂ ਹਨ । ਮੈਂ ਦਾਊਦ ਦੀ ਜੜ੍ਹ ਅਤੇ ਵੰਸ ਹਾਂ ਅਤੇ ਮੈਂ ਸਵੇਰ ਦਾ ਚਮਕਦਾ ਤਾਰਾ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ16 “ਮੈਂ, ਯਿਸ਼ੂ, ਆਪਣੇ ਦੂਤ ਨੂੰ ਕਲੀਸਿਆਵਾਂ ਦੇ ਕੋਲ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਭੇਜਿਆ ਹੈ। ਮੈਂ ਦਾਵੀਦ ਦੀ ਜੜ੍ਹ ਅਤੇ ਅੰਸ ਹਾਂ, ਅਤੇ ਸਵੇਰ ਦਾ ਚਮਕਦਾ ਹੋਇਆ ਤਾਰਾ।” See the chapterPunjabi Standard Bible16 “ਮੈਂ ਯਿਸੂ ਨੇ ਆਪਣੇ ਦੂਤ ਨੂੰ ਇਸ ਲਈ ਭੇਜਿਆ ਕਿ ਉਹ ਤੁਹਾਨੂੰ ਕਲੀਸਿਆਵਾਂ ਨਾਲ ਸੰਬੰਧਤ ਇਨ੍ਹਾਂ ਗੱਲਾਂ ਦੀ ਗਵਾਹੀ ਦੇਵੇ। ਮੈਂ ਦਾਊਦ ਦੀ ਜੜ੍ਹ ਅਤੇ ਸੰਤਾਨ ਅਤੇ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।” See the chapter |