ਪ੍ਰਕਾਸ਼ ਪੱਤਰ 22:17 - ਪਵਿੱਤਰ ਬਾਈਬਲ17 ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ। See the chapterਪਵਿੱਤਰ ਬਾਈਬਲ O.V. Bible (BSI)17 ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਕਹੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਅੰਮ੍ਰਿਤ ਜਲ ਮੁਖਤ ਲਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ। See the chapterਪਵਿੱਤਰ ਬਾਈਬਲ (Revised Common Language North American Edition)17 ਆਤਮਾ ਅਤੇ ਲਾੜੀ ਕਹਿੰਦੇ ਹਨ, “ਆ !” ਸਾਰੇ ਸੁਣਨ ਵਾਲੇ ਵੀ ਕਹਿਣ, “ਆ !” ਜਿਹੜਾ ਪਿਆਸਾ ਹੈ, ਆਵੇ, ਜਿਹੜਾ ਚਾਹਵਾਨ ਹੈ, ਜੀਵਨ ਦਾ ਪਾਣੀ ਮੁਫ਼ਤ ਲਵੇ । See the chapterਪੰਜਾਬੀ ਮੌਜੂਦਾ ਤਰਜਮਾ17 ਆਤਮਾ ਅਤੇ ਲਾੜੀ ਆਖਦੀ ਹੈ, “ਆਓ!” ਅਤੇ ਜਿਹੜਾ ਸੁਣਦਾ ਹੈ ਉਹ ਆਖੇ, “ਆਓ!” ਜਿਹੜਾ ਪਿਆਸਾ ਹੈ ਉਹ ਆਵੇ; ਅਤੇ ਜਿਹੜਾ ਚਾਹੇ ਉਹ ਜੀਵਨ ਜਲ ਮੁ਼ਫ਼ਤ ਲਵੇ। See the chapterPunjabi Standard Bible17 ਆਤਮਾ ਅਤੇ ਲਾੜੀ ਕਹਿੰਦੇ ਹਨ, “ਆ!” ਅਤੇ ਸੁਣਨ ਵਾਲਾ ਵੀ ਕਹੇ, “ਆ!” ਜਿਹੜਾ ਪਿਆਸਾ ਹੈ ਉਹ ਆਵੇ; ਜਿਸ ਦੀ ਇੱਛਾ ਹੋਵੇ ਉਹ ਮੁਫ਼ਤ ਵਿੱਚ ਜੀਵਨ-ਜਲ ਲਵੇ। See the chapter |