Online Bible

- Advertisements -




ਪ੍ਰਕਾਸ਼ ਪੱਤਰ 22:18 - ਪਵਿੱਤਰ ਬਾਈਬਲ

18 ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਸੁਣਦਾ ਹੈ ਸਾਖੀ ਦਿੰਦਾ ਹਾਂ । ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਓਹ ਬਵਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪਰਮੇਸ਼ੁਰ ਉਸ ਉੱਤੇ ਵਧਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਮੈਂ, ਯੂਹੰਨਾ ਅੰਤ ਵਿੱਚ ਸਾਰਿਆਂ ਨੂੰ ਜਿਹੜੇ ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨ ਸੁਣਦੇ ਹਨ ਇਹ ਚਿਤਾਵਨੀ ਦਿੰਦਾ ਹਾਂ ਕਿ ਜੇਕਰ ਕੋਈ ਮਨੁੱਖ ਇਸ ਵਿੱਚ ਕਿਸੇ ਤਰ੍ਹਾਂ ਦਾ ਵਾਧਾ ਕਰੇ ਤਾਂ ਪਰਮੇਸ਼ਰ ਇਸ ਪੁਸਤਕ ਵਿੱਚ ਬਿਆਨ ਕੀਤੀਆਂ ਮਹਾਂਮਾਰੀਆਂ ਵਿੱਚ ਉਸ ਲਈ ਵਾਧਾ ਕਰਨਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਮੈਂ ਹਰ ਇੱਕ ਨੂੰ ਜਿਹੜਾ ਇਸ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਨੂੰ ਸੁਣਦਾ ਹੈ: ਜੇ ਕੋਈ ਵੀ ਇਨ੍ਹਾਂ ਵਿੱਚ ਕੁਝ ਹੋਰ ਸ਼ਾਮਲ ਕਰੇ, ਤਾਂ ਪਰਮੇਸ਼ਵਰ ਉਹਨਾਂ ਮਹਾਂਮਾਰੀਆਂ ਨੂੰ ਜਿਨ੍ਹਾਂ ਦਾ ਵਰਣਨ ਇਸ ਵਿੱਚ ਕੀਤਾ ਗਿਆ ਹੈ ਉਸ ਉੱਤੇ ਲਿਆਵੇਗਾ।

See the chapter Copy

Punjabi Standard Bible

18 ਮੈਂ ਹਰੇਕ ਨੂੰ ਜਿਹੜਾ ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਨੂੰ ਸੁਣਦਾ ਹੈ, ਇਹ ਚਿਤਾਵਨੀ ਦਿੰਦਾ ਹਾਂ: “ਜੇ ਕੋਈ ਇਨ੍ਹਾਂ ਵਚਨਾਂ ਵਿੱਚ ਕੁਝ ਜੋੜੇ ਤਾਂ ਪਰਮੇਸ਼ਰ ਇਸ ਪੁਸਤਕ ਵਿੱਚ ਲਿਖੀਆਂ ਬਿਪਤਾਵਾਂ ਉਸ ਉੱਤੇ ਪਾਵੇਗਾ।

See the chapter Copy




ਪ੍ਰਕਾਸ਼ ਪੱਤਰ 22:18

Follow us:

Advertisements


Advertisements