ਪ੍ਰਕਾਸ਼ ਪੱਤਰ 22:20 - ਪਵਿੱਤਰ ਬਾਈਬਲ20 ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਆਓ ਪ੍ਰਭੂ ਯਿਸੂ! See the chapterਪਵਿੱਤਰ ਬਾਈਬਲ O.V. Bible (BSI)20 ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ! See the chapterਪਵਿੱਤਰ ਬਾਈਬਲ (Revised Common Language North American Edition)20 ਉਹ ਜਿਹੜਾ ਇਹਨਾਂ ਗੱਲਾਂ ਦੀ ਗਵਾਹੀ ਦੇ ਰਿਹਾ ਹੈ, ਕਹਿੰਦਾ ਹੈ, “ਹਾਂ, ਮੈਂ ਛੇਤੀ ਹੀ ਆ ਰਿਹਾ ਹਾਂ !” ਆਮੀਨ ! ਹੇ ਪ੍ਰਭੂ ਯਿਸੂ ਆਓ ! See the chapterਪੰਜਾਬੀ ਮੌਜੂਦਾ ਤਰਜਮਾ20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, “ਹਾਂ, ਮੈਂ ਛੇਤੀ ਆਉਂਦਾ ਹਾਂ।” ਆਮੀਨ। ਪ੍ਰਭੂ ਯਿਸ਼ੂ, ਆਓ। See the chapterPunjabi Standard Bible20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਕਹਿੰਦਾ ਹੈ,“ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਹੇ ਪ੍ਰਭੂ ਯਿਸੂ, ਆ! See the chapter |