Online Bible

- Advertisements -




ਪ੍ਰਕਾਸ਼ ਪੱਤਰ 22:7 - ਪਵਿੱਤਰ ਬਾਈਬਲ

7 ‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

7 ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਯਿਸੂ ਨੇ ਕਿਹਾ, “ਦੇਖੋ, ਮੈਂ ਛੇਤੀ ਹੀ ਆਉਣ ਵਾਲਾ ਹਾਂ ! ਧੰਨ ਉਹ ਮਨੁੱਖ ਹੈ ਜਿਹੜਾ ਇਸ ਪੁਸਤਕ ਵਿੱਚ ਲਿਖੀਆਂ ਭਵਿੱਖਬਾਣੀ ਦੀਆਂ ਗੱਲਾਂ ਦੀ ਪਾਲਣਾ ਕਰਦਾ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

7 “ਵੇਖ, ਮੈਂ ਛੇਤੀ ਆਉਂਦਾ ਹਾਂ! ਮੁਬਾਰਕ ਹੈ ਉਹ ਜਿਹੜਾ ਇਨ੍ਹਾਂ ਪੁਸਤਕ ਵਿੱਚ ਲਿਖੀਆ ਹੋਈਆ ਭਵਿੱਖਬਾਣੀਆ ਦੀਆ ਗੱਲਾਂ ਦੀ ਪਾਲਣਾ ਕਰਦਾ ਹੈ।”

See the chapter Copy

Punjabi Standard Bible

7 “ਵੇਖ, ਮੈਂ ਛੇਤੀ ਆ ਰਿਹਾ ਹਾਂ। ਧੰਨ ਹੈ ਉਹ ਜਿਹੜਾ ਭਵਿੱਖਬਾਣੀ ਦੇ ਵਚਨਾਂ ਦੀ ਜੋ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਪਾਲਣਾ ਕਰਦਾ ਹੈ।”

See the chapter Copy




ਪ੍ਰਕਾਸ਼ ਪੱਤਰ 22:7

Follow us:

Advertisements


Advertisements