Online Bible

- Advertisements -




ਪ੍ਰਕਾਸ਼ ਪੱਤਰ 22:9 - ਪਵਿੱਤਰ ਬਾਈਬਲ

9 ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਪਰ ਉਸ ਨੇ ਮੈਨੂੰ ਕਿਹਾ, “ਇਸ ਤਰ੍ਹਾਂ ਨਾ ਕਰ ! ਮੈਂ ਤੇਰਾ ਅਤੇ ਤੇਰੇ ਸਾਥੀ ਨਬੀਆਂ ਦਾ ਅਤੇ ਉਹਨਾਂ ਦਾ ਜਿਹੜੇ ਇਸ ਪੁਸਤਕ ਦੇ ਵਚਨਾਂ ਦੀ ਪਾਲਣਾ ਕਰਦੇ ਹਨ ਸਾਥੀ ਸੇਵਕ ਹਾਂ । ਪਰਮੇਸ਼ਰ ਨੂੰ ਹੀ ਮੱਥਾ ਟੇਕ !”

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਪਰ ਉਸਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾ ਕਰ! ਮੈਂ ਵੀ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਨ੍ਹਾਂ ਪੋਥੀ ਦੀਆ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ਵਰ ਦੀ ਮਹਿਮਾ ਕਰ!”

See the chapter Copy

Punjabi Standard Bible

9 ਪਰ ਉਸ ਨੇ ਮੈਨੂੰ ਕਿਹਾ, “ਵੇਖ, ਇਸ ਤਰ੍ਹਾਂ ਨਾ ਕਰ! ਮੈਂ ਤੇਰਾ ਅਤੇ ਤੇਰੇ ਭਾਈ ਨਬੀਆਂ ਦਾ ਅਤੇ ਇਸ ਪੁਸਤਕ ਦੇ ਵਚਨਾਂ ਦੀ ਪਾਲਣਾ ਕਰਨ ਵਾਲਿਆਂ ਦਾ ਸੰਗੀ ਦਾਸ ਹਾਂ; ਪਰਮੇਸ਼ਰ ਨੂੰ ਹੀ ਮੱਥਾ ਟੇਕ।”

See the chapter Copy




ਪ੍ਰਕਾਸ਼ ਪੱਤਰ 22:9

Follow us:

Advertisements


Advertisements