ਪ੍ਰਕਾਸ਼ ਪੱਤਰ 3:1 - ਪਵਿੱਤਰ ਬਾਈਬਲ1 “ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ। See the chapterਪਵਿੱਤਰ ਬਾਈਬਲ O.V. Bible (BSI)1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਦੇ ਕੋਲ ਸੱਤ ਆਤਮੇ ਪਰਮੇਸ਼ੁਰ ਦੇ ਅਤੇ ਸੱਤ ਤਾਰੇ ਹਨ ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜੀਉਂਦਾ ਕਹਾਉਂਦਾ ਹੈ ਅਤੇ ਹੈ ਮੁਰਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ। See the chapterਪਵਿੱਤਰ ਬਾਈਬਲ (Revised Common Language North American Edition)1 “ਸਾਰਦੀਸ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, “ਇਹ ਸੰਦੇਸ਼ ਉਹਨਾਂ ਦਾ ਹੈ, ਜਿਹਨਾਂ ਦੇ ਕੋਲ ਪਰਮੇਸ਼ਰ ਦੇ ਸੱਤ ਆਤਮਾ ਅਤੇ ਸੱਤ ਤਾਰੇ ਹਨ । ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ, ਤੂੰ ਜਿਊਂਦਾ ਤਾਂ ਅਖਵਾਉਂਦਾ ਹੈਂ ਪਰ ਅਸਲ ਵਿੱਚ ਤੂੰ ਮੁਰਦਾ ਹੈਂ । See the chapterਪੰਜਾਬੀ ਮੌਜੂਦਾ ਤਰਜਮਾ1 “ਸਾਰਦੀਸ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਕੋਲ ਪਰਮੇਸ਼ਵਰ ਦੀਆਂ ਸੱਤ ਆਤਮਾਵਾਂ ਅਤੇ ਸੱਤ ਤਾਰੇ ਹਨ। ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ; ਤੁਸੀਂ ਜਿਉਂਦੇ ਅਖਵਾਉਂਦੇ ਹੋ, ਪਰ ਤੁਸੀਂ ਮਰੇ ਹੋਏ ਹੋ। See the chapterPunjabi Standard Bible1 “ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਸ ਦੇ ਕੋਲ ਪਰਮੇਸ਼ਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ ਉਹ ਇਹ ਕਹਿੰਦਾ ਹੈ: ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ; ਤੂੰ ਜੀਉਂਦਾ ਤਾਂ ਕਹਾਉਂਦਾ ਹੈਂ, ਪਰ ਹੈਂ ਮੁਰਦਾ। See the chapter |