ਪ੍ਰਕਾਸ਼ ਪੱਤਰ 3:11 - ਪਵਿੱਤਰ ਬਾਈਬਲ11 “ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ। See the chapterਪਵਿੱਤਰ ਬਾਈਬਲ O.V. Bible (BSI)11 ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਤਕੜਾਈ ਨਾਲ ਫੜੀ ਰੱਖ ਕਿਤੇ ਐਉਂ ਨਾ ਹੋਵੇ ਭਈ ਕੋਈ ਤੇਰਾ ਮੁਕਟ ਲੈ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)11 ਮੈਂ ਛੇਤੀ ਹੀ ਆ ਰਿਹਾ ਹਾਂ । ਜੋ ਕੁਝ ਤੇਰੇ ਕੋਲ ਹੈ ਉਸ ਨੂੰ ਮਜ਼ਬੂਤੀ ਦੇ ਨਾਲ ਫੜ ਕੇ ਰੱਖ ਤਾਂ ਜੋ ਕੋਈ ਤੇਰਾ ਤਾਜ ਨਾ ਲੈ ਲਵੇ । See the chapterਪੰਜਾਬੀ ਮੌਜੂਦਾ ਤਰਜਮਾ11 ਮੈਂ ਜਲਦੀ ਹੀ ਆ ਰਿਹਾ ਹਾਂ। ਤੁਹਾਡੇ ਕੋਲ ਜੋ ਕੁਝ ਹੈ, ਉਸਨੂੰ ਫੜ੍ਹੀ ਰੱਖੋ, ਤਾਂ ਜੋ ਕੋਈ ਵੀ ਤੁਹਾਡੀ ਜਿੱਤ ਦਾ ਮੁਕਟ ਨਾ ਲੈ ਸਕੇ। See the chapterPunjabi Standard Bible11 ਮੈਂ ਛੇਤੀਆ ਰਿਹਾ ਹਾਂ; ਜੋ ਕੁਝ ਤੇਰੇ ਕੋਲ ਹੈ ਉਸ ਨੂੰ ਫੜੀ ਰੱਖ ਤਾਂਕਿ ਕੋਈ ਤੇਰਾ ਤਾਜ ਖੋਹ ਨਾ ਲਵੇ। See the chapter |