ਪ੍ਰਕਾਸ਼ ਪੱਤਰ 3:14 - ਪਵਿੱਤਰ ਬਾਈਬਲ14 “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਸਰਿਸ਼ਟ ਦਾ ਮੁੱਢ ਹੈ ,ਉਹ ਇਹ ਆਖਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ, See the chapterਪਵਿੱਤਰ ਬਾਈਬਲ (Revised Common Language North American Edition)14 ਲਾਉਦੀਕਿਯਾ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, “ਇਹ ਸੰਦੇਸ਼ ਉਹਨਾਂ ਦਾ ਹੈ, ਜਿਹੜੇ ਆਮੀਨ, ਵਿਸ਼ਵਾਸ ਯੋਗ, ਸੱਚੇ ਗਵਾਹ ਅਤੇ ਪਰਮੇਸ਼ਰ ਦੀ ਰਚਨਾ ਦੇ ਮੂਲ ਹਨ । See the chapterਪੰਜਾਬੀ ਮੌਜੂਦਾ ਤਰਜਮਾ14 “ਲਾਉਦਿਕੀਏ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਸ਼ਬਦ ਉਸ ਦੇ ਵੱਲੋ ਹਨ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ਵਰ ਦੀ ਸ੍ਰਿਸ਼ਟੀ ਦਾ ਮੁੱਢ ਹੈ, ਉਹ ਇਹ ਆਖਦਾ ਹੈ। See the chapterPunjabi Standard Bible14 “ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਹੜਾ ਆਮੀਨ, ਵਫ਼ਾਦਾਰ, ਸੱਚਾ ਗਵਾਹ ਅਤੇ ਪਰਮੇਸ਼ਰ ਦੀ ਸਾਰੀ ਸ੍ਰਿਸ਼ਟੀ ਦਾ ਮੂਲ ਹੈ ਉਹ ਇਹ ਕਹਿੰਦਾ ਹੈ: See the chapter |