ਪ੍ਰਕਾਸ਼ ਪੱਤਰ 3:19 - ਪਵਿੱਤਰ ਬਾਈਬਲ19 “ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। See the chapterਪਵਿੱਤਰ ਬਾਈਬਲ O.V. Bible (BSI)19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ ਉੱਨਿਆਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ। See the chapterਪਵਿੱਤਰ ਬਾਈਬਲ (Revised Common Language North American Edition)19 ਮੈਂ ਜਿਹਨਾਂ ਨੂੰ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਸਜ਼ਾ ਵੀ ਦਿੰਦਾ ਹਾਂ । ਇਸ ਲਈ ਤੂੰ ਉਤਸ਼ਾਹੀ ਬਣ ਅਤੇ ਤੋਬਾ ਕਰ । See the chapterਪੰਜਾਬੀ ਮੌਜੂਦਾ ਤਰਜਮਾ19 ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਉਹਨਾਂ ਨੂੰ ਮੈਂ ਝਿੜਕਦਾ ਹਾਂ ਅਤੇ ਤਾੜਦਾ ਹਾਂ। ਇਸ ਲਈ ਇਮਾਨਦਾਰ ਬਣੋ ਅਤੇ ਤੋਬਾ ਕਰੋ। See the chapterPunjabi Standard Bible19 ਮੈਂ ਜਿੰਨਿਆਂ ਨਾਲ ਪ੍ਰੇਮ ਕਰਦਾ ਹਾਂ ਉਨ੍ਹਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ; ਇਸ ਲਈ ਸਰਗਰਮ ਹੋ ਅਤੇ ਪਸ਼ਚਾਤਾਪ ਕਰ। See the chapter |