Online Bible

- Advertisements -




ਪ੍ਰਕਾਸ਼ ਪੱਤਰ 3:20 - ਪਵਿੱਤਰ ਬਾਈਬਲ

20 ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਬੂਹਾ ਖੋਲ੍ਹ ਦੇਵੇ ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਪਰਸ਼ਾਦ ਛਕਾਂਗਾ ਅਤੇ ਉਹ ਮੇਰੇ ਨਾਲ ਛਕੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਦੇਖ ! ਮੈਂ ਦਰਵਾਜ਼ੇ ਉੱਤੇ ਖੜ੍ਹਾ ਖੜਕਾ ਰਿਹਾ ਹਾਂ, ਜੇਕਰ ਕੋਈ ਮੇਰੀ ਆਵਾਜ਼ ਸੁਣਦਾ ਅਤੇ ਦਰਵਾਜ਼ਾ ਖੋਲ੍ਹਦਾ ਹੈ ਤਾਂ ਮੈਂ ਅੰਦਰ ਆਵਾਂਗਾ ਅਤੇ ਉਸ ਦੇ ਨਾਲ ਭੋਜਨ ਕਰਾਂਗਾ ਅਤੇ ਉਹ ਮੇਰੇ ਨਾਲ ਭੋਜਨ ਕਰੇਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਵੇਖੋ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਆਵਾਜ਼ ਸੁਣਦਾ ਹੈ ਅਤੇ ਦਰਵਾਜ਼ਾ ਖੋਲ੍ਹਦਾ ਹੈ, ਮੈਂ ਅੰਦਰ ਆਵਾਂਗਾ ਅਤੇ ਉਸ ਵਿਅਕਤੀ ਦੇ ਨਾਲ ਖਾਵਾਂਗਾ, ਅਤੇ ਉਹ ਮੇਰੇ ਨਾਲ ਖਾਵੇਗਾ।

See the chapter Copy

Punjabi Standard Bible

20 ਵੇਖ, ਮੈਂ ਦਰਵਾਜ਼ੇ 'ਤੇ ਖੜ੍ਹਾ ਖੜਕਾ ਰਿਹਾ ਹਾਂ; ਜੇ ਕੋਈ ਮੇਰੀ ਅਵਾਜ਼ ਸੁਣ ਕੇ ਦਰਵਾਜ਼ਾ ਖੋਲ੍ਹ ਦੇਵੇ ਤਾਂ ਮੈਂ ਉਸ ਦੇ ਕੋਲ ਅੰਦਰ ਆਵਾਂਗਾ ਅਤੇ ਉਸ ਦੇ ਨਾਲ ਭੋਜਨ ਕਰਾਂਗਾ ਅਤੇ ਉਹ ਮੇਰੇ ਨਾਲ।

See the chapter Copy




ਪ੍ਰਕਾਸ਼ ਪੱਤਰ 3:20

Follow us:

Advertisements


Advertisements