Online Bible

- Advertisements -




ਪ੍ਰਕਾਸ਼ ਪੱਤਰ 3:4 - ਪਵਿੱਤਰ ਬਾਈਬਲ

4 ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜੇ ਜਣੇ ਹਨ ਜਿੰਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਓਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ ਇਸ ਲਈ ਜੋ ਓਹ ਸੁਜੋਗ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਰ ਤੇਰੇ ਕੋਲ ਸਾਰਦੀਸ ਵਿੱਚ ਅਜੇ ਵੀ ਕੁਝ ਅਜਿਹੇ ਲੋਕ ਹਨ ਜਿਹਨਾਂ ਨੇ ਆਪਣੇ ਕੱਪੜੇ ਅਸ਼ੁੱਧ ਨਹੀਂ ਕੀਤੇ । ਉਹ ਮੇਰੇ ਨਾਲ ਚਿੱਟੇ ਚੋਗੇ ਪਹਿਨ ਕੇ ਚੱਲਣਗੇ ਕਿਉਂਕਿ ਉਹ ਇਸ ਯੋਗ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਫਿਰ ਵੀ ਸਾਰਦੀਸ ਵਿੱਚ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜੇ ਮੈਲੇ ਨਹੀਂ ਕੀਤੇ। ਉਹ ਮੇਰੇ ਨਾਲ ਚੱਲਣਗੇ, ਚਿੱਟੇ ਕੱਪੜੇ ਪਹਿਨੇ ਹੋਏ, ਕਿਉਂਕਿ ਉਹ ਯੋਗ ਹਨ।

See the chapter Copy

Punjabi Standard Bible

4 ਪਰ ਸਾਰਦੀਸ ਵਿੱਚ ਤੇਰੇ ਕੁਝ ਲੋਕ ਹਨ ਜਿਨ੍ਹਾਂ ਆਪਣੇ ਵਸਤਰਾਂ ਨੂੰ ਭ੍ਰਿਸ਼ਟ ਨਹੀਂ ਕੀਤਾ ਅਤੇ ਉਹ ਸਫ਼ੇਦ ਵਸਤਰਾਂ ਵਿੱਚ ਮੇਰੇ ਨਾਲ ਚੱਲਣਗੇ, ਕਿਉਂਕਿ ਉਹ ਯੋਗ ਹਨ।

See the chapter Copy




ਪ੍ਰਕਾਸ਼ ਪੱਤਰ 3:4

Follow us:

Advertisements


Advertisements