ਪ੍ਰਕਾਸ਼ ਪੱਤਰ 3:7 - ਪਵਿੱਤਰ ਬਾਈਬਲ7 “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)7 ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ, See the chapterਪਵਿੱਤਰ ਬਾਈਬਲ (Revised Common Language North American Edition)7 ਫ਼ਿਲਾਦੇਲਫ਼ੀਯਾ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, ਇਹ ਸੰਦੇਸ਼ ਉਹਨਾਂ ਦਾ ਹੈ, ਜਿਹੜੇ ਪਵਿੱਤਰ ਅਤੇ ਸੱਚੇ ਹਨ, ਜਿਹਨਾਂ ਦੇ ਕੋਲ ਦਾਊਦ ਦੇ ਰਾਜ ਦੀ ਚਾਬੀ ਹੈ । ਜਦੋਂ ਉਹ ਖੋਲ੍ਹਦੇ ਹਨ, ਤਾਂ ਕੋਈ ਬੰਦ ਨਹੀਂ ਕਰ ਸਕਦਾ, ਅਤੇ ਜਦੋਂ ਉਹ ਬੰਦ ਕਰਦੇ ਹਨ, ਤਾਂ ਕੋਈ ਖੋਲ੍ਹ ਨਹੀਂ ਸਕਦਾ । See the chapterਪੰਜਾਬੀ ਮੌਜੂਦਾ ਤਰਜਮਾ7 “ਫ਼ਿਲਦਲਫ਼ੀਏ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜੋ ਪਵਿੱਤਰ ਅਤੇ ਸੱਚਾ ਹੈ, ਜਿਸ ਦੇ ਕੋਲ ਦਾਵੀਦ ਦੀ ਕੁੰਜੀ ਹੈ। ਜੋ ਉਹ ਖੋਲ੍ਹਦਾ ਹੈ ਕੋਈ ਵੀ ਬੰਦ ਨਹੀਂ ਕਰ ਸਕਦਾ, ਅਤੇ ਜੋ ਉਹ ਬੰਦ ਕਰਦਾ ਹੈ ਕੋਈ ਨਹੀਂ ਖੋਲ੍ਹ ਸਕਦਾ। See the chapterPunjabi Standard Bible7 “ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਹੜਾ ਪਵਿੱਤਰ ਅਤੇ ਸੱਚਾ ਹੈ ਅਤੇ ਜਿਸ ਕੋਲ ਦਾਊਦ ਦੀ ਕੁੰਜੀ ਹੈ, ਜਿਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ ਉਹ ਇਹ ਕਹਿੰਦਾ ਹੈ: See the chapter |