ਰੋਮੀਆਂ 1:11 - ਪਵਿੱਤਰ ਬਾਈਬਲ11 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਮੈਂ ਤੁਹਾਡੇ ਦਰਸ਼ਣ ਨੂੰ ਬਹੁਤ ਤਰਸਦਾ ਹਾਂ ਭਈ ਜਾਣੋ ਕੋਈ ਆਤਮਕ ਦਾਨ ਤੁਹਾਨੂੰ ਦੁਆਵਾਂ ਜੋ ਤੁਸੀਂ ਤਕੜੇ ਹੋ ਜਾਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। See the chapterਪਵਿੱਤਰ ਬਾਈਬਲ (Revised Common Language North American Edition)11 ਮੇਰੀ ਤੁਹਾਨੂੰ ਦੇਖਣ ਦੀ ਬਹੁਤ ਤਾਂਘ ਹੈ । ਮੈਂ ਤੁਹਾਨੂੰ ਤੁਹਾਡੇ ਉਤਸ਼ਾਹ ਦੇ ਲਈ ਆਤਮਿਕ ਵਰਦਾਨ ਦੇਣਾ ਚਾਹੁੰਦਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ11 ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ। See the chapterPunjabi Standard Bible11 ਕਿਉਂਕਿ ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਤਾਂਕਿ ਕੋਈ ਆਤਮਕ ਵਰਦਾਨ ਤੁਹਾਨੂੰ ਸੌਂਪਾਂ ਜਿਸ ਨਾਲ ਤੁਸੀਂ ਦ੍ਰਿੜ੍ਹ ਹੋ ਸਕੋ, See the chapter |