Online Bible

- Advertisements -




ਰੋਮੀਆਂ 1:12 - ਪਵਿੱਤਰ ਬਾਈਬਲ

12 ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤਵਰ ਬਣਾ ਸੱਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹੜਾ ਤੁਹਾਨੂੰ ਤੇ ਮੈਨੂੰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਤਪਰਜ ਇਹ ਹੈ ਕਿ ਤੁਸਾਂ ਵਿੱਚ ਰਲ ਕੇ ਆਪਸ ਦੀ ਨਿਹਚਾ ਦੇ ਕਾਰਨ ਜਿਹੜੀ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਨਿਸ਼ਾ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਅਸੀਂ ਇੱਕ ਦੂਜੇ ਦੇ ਵਿਸ਼ਵਾਸ ਦੁਆਰਾ ਉਤਸ਼ਾਹ ਪ੍ਰਾਪਤ ਕਰੀਏ, ਮੈਂ ਤੁਹਾਡੇ ਵਿਸ਼ਵਾਸ ਦੁਆਰਾ ਅਤੇ ਤੁਸੀਂ ਮੇਰੇ ਵਿਸ਼ਵਾਸ ਦੁਆਰਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ।

See the chapter Copy

Punjabi Standard Bible

12 ਅਰਥਾਤ ਜਦੋਂ ਮੈਂ ਤੁਹਾਡੇ ਵਿਚਕਾਰ ਹੋਵਾਂ ਤਾਂ ਉਸ ਵਿਸ਼ਵਾਸ ਦੇ ਦੁਆਰਾ ਜੋ ਮੇਰੇ ਅਤੇ ਤੁਹਾਡੇ ਵਿੱਚ ਹੈ, ਅਸੀਂ ਇੱਕ ਦੂਜੇ ਤੋਂ ਉਤਸ਼ਾਹਿਤ ਹੋਈਏ।

See the chapter Copy




ਰੋਮੀਆਂ 1:12

Follow us:

Advertisements


Advertisements