Online Bible

- Advertisements -




ਰੋਮੀਆਂ 2:10 - ਪਵਿੱਤਰ ਬਾਈਬਲ

10 ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਨੂੰ ਫੇਰ ਯੂਨਾਨੀ ਨੂੰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਪਰ ਉਹ ਸਾਰੇ ਜਿਹੜੇ ਭਲੇ ਕੰਮ ਕਰਦੇ ਹਨ, ਪਰਮੇਸ਼ਰ ਉਹਨਾਂ ਨੂੰ ਵਡਿਆਈ, ਆਦਰ ਅਤੇ ਸ਼ਾਂਤੀ ਦੇਣਗੇ, ਪਹਿਲਾਂ ਯਹੂਦੀ ਅਤੇ ਫਿਰ ਪਰਾਈਆਂ ਕੌਮਾਂ ਨੂੰ

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਪਰ ਹਰ ਉਹ ਵਿਅਕਤੀ ਲਈ ਜੋ ਭਲਾਈ ਕਰਦਾ ਹੈ ਉਹ ਮਹਿਮਾ, ਸਤਿਕਾਰ ਅਤੇ ਸ਼ਾਂਤੀ ਪ੍ਰਾਪਤ ਕਰੇਗਾ: ਪਹਿਲਾਂ ਯਹੂਦੀ ਲਈ, ਫਿਰ ਗ਼ੈਰ-ਯਹੂਦੀ ਲਈ।

See the chapter Copy

Punjabi Standard Bible

10 ਪਰ ਭਲਾ ਕੰਮ ਕਰਨ ਵਾਲੇ ਨੂੰ ਮਹਿਮਾ, ਆਦਰ ਅਤੇ ਸ਼ਾਂਤੀ ਮਿਲੇਗੀ; ਪਹਿਲਾਂ ਯਹੂਦੀ ਅਤੇ ਫਿਰ ਯੂਨਾਨੀ ਨੂੰ,

See the chapter Copy




ਰੋਮੀਆਂ 2:10

Follow us:

Advertisements


Advertisements