Online Bible

- Advertisements -




ਰੋਮੀਆਂ 2:12 - ਪਵਿੱਤਰ ਬਾਈਬਲ

12 ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਆਂ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਆਂ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਕਿਉਂਕਿ ਜਿੰਨਿਆ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆ ਨੇ ਸ਼ਰਾ ਦੇ ਹੁੰਦਿਆ ਸੁੰਦਿਆ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਜਿਹਨਾਂ ਨੇ ਵਿਵਸਥਾ ਤੋਂ ਬਾਹਰ ਪਾਪ ਕੀਤਾ ਹੈ, ਉਹ ਵਿਵਸਥਾ ਤੋਂ ਬਾਹਰ ਹੀ ਨਾਸ਼ ਹੋਣਗੇ ਅਤੇ ਜਿਹਨਾਂ ਨੇ ਵਿਵਸਥਾ ਦੇ ਵਿੱਚ ਰਹਿ ਕੇ ਪਾਪ ਕੀਤਾ ਹੈ, ਉਹਨਾਂ ਨੂੰ ਵਿਵਸਥਾ ਦੇ ਅਨੁਸਾਰ ਸਜ਼ਾ ਮਿਲੇਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਹਰ ਕੋਈ ਜੋ ਬਿਵਸਥਾ ਤੋਂ ਬਿਨ੍ਹਾ ਪਾਪ ਕਰਦਾ ਹੈ, ਉਹ ਵੀ ਬਿਵਸਥਾ ਤੋਂ ਬਿਨ੍ਹਾ ਹੀ ਨਾਸ਼ ਹੋ ਜਾਵੇਗਾ, ਅਤੇ ਹਰ ਉਹ ਵਿਅਕਤੀ ਜੋ ਬਿਵਸਥਾ ਦੇ ਅਧੀਨ ਪਾਪ ਕਰਦਾ ਹੈ, ਬਿਵਸਥਾ ਦੁਆਰਾ ਉਸ ਦਾ ਨਿਆਂ ਕੀਤਾ ਜਾਵੇਗਾ।

See the chapter Copy

Punjabi Standard Bible

12 ਇਸ ਲਈ ਜਿੰਨਿਆਂ ਨੇ ਬਿਵਸਥਾ ਤੋਂ ਅਣਜਾਣ ਹੁੰਦਿਆਂ ਪਾਪ ਕੀਤੇ ਉਹ ਬਿਨਾਂ ਬਿਵਸਥਾ ਦੇ ਨਾਸ ਹੋਣਗੇ ਅਤੇ ਜਿੰਨਿਆਂ ਨੇ ਬਿਵਸਥਾ ਵਿੱਚ ਹੁੰਦਿਆਂ ਪਾਪ ਕੀਤੇ ਉਨ੍ਹਾਂ ਦਾ ਨਿਆਂ ਬਿਵਸਥਾ ਦੇ ਅਨੁਸਾਰ ਹੋਵੇਗਾ;

See the chapter Copy




ਰੋਮੀਆਂ 2:12

Follow us:

Advertisements


Advertisements