Online Bible

- Advertisements -




ਰੋਮੀਆਂ 2:13 - ਪਵਿੱਤਰ ਬਾਈਬਲ

13 ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਕਿਉਂਕਿ ਵਿਵਸਥਾ ਦੇ ਸੁਣਨ ਵਾਲੇ ਨਹੀਂ ਸਗੋਂ ਉਸ ਉੱਤੇ ਚੱਲਣ ਵਾਲੇ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਇਹ ਉਹ ਲੋਕ ਨਹੀਂ ਹਨ ਜੋ ਬਿਵਸਥਾ ਨੂੰ ਸੁਣਦੇ ਹਨ, ਜਿਹੜੇ ਪਰਮੇਸ਼ਵਰ ਦੀ ਨਿਹਚਾ ਵਿੱਚ ਧਰਮੀ ਹਨ, ਪਰ ਇਹ ਉਹ ਲੋਕ ਹਨ ਜੋ ਨੇਮ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੂੰ ਧਰਮੀ ਠਹਿਰਾਇਆ ਜਾਂਦਾ ਹੈ।

See the chapter Copy

Punjabi Standard Bible

13 ਕਿਉਂਕਿ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ਰ ਦੇ ਸਨਮੁੱਖ ਧਰਮੀ ਨਹੀਂ ਹਨ, ਸਗੋਂ ਬਿਵਸਥਾ ਦੇ ਅਨੁਸਾਰ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।

See the chapter Copy




ਰੋਮੀਆਂ 2:13

Follow us:

Advertisements


Advertisements