Online Bible

- Advertisements -




ਰੋਮੀਆਂ 2:14 - ਪਵਿੱਤਰ ਬਾਈਬਲ

14 ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਜਦ ਪਰਾਈਆਂ ਕੌਮਾਂ ਜਿਹੜੀਆਂ ਸ਼ਰਾ ਹੀਨ ਹਨ ਆਪਣੇ ਸੁਭਾਉ ਤੋਂ ਸ਼ਰਾ ਦੇ ਕੰਮ ਕਰਦੀਆਂ ਹਨ ਤਾਂ ਸ਼ਰਾ ਦੇ ਨਾ ਹੁੰਦਿਆ ਓਹ ਆਪਣੇ ਲਈ ਆਪ ਹੀ ਸ਼ਰਾ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਜਦੋਂ ਪਰਾਈਆਂ ਕੌਮਾਂ ਦੇ ਕੋਲ ਵਿਵਸਥਾ ਨਾ ਹੁੰਦੇ ਹੋਏ ਵੀ ਉਹ ਕੁਦਰਤੀ ਤੌਰ ਤੇ ਉਹ ਹੀ ਕਰਦੀਆਂ ਹਨ, ਜੋ ਵਿਵਸਥਾ ਚਾਹੁੰਦੀ ਹੈ ਤਾਂ ਉਹ ਹੀ ਉਹਨਾਂ ਦੇ ਲਈ ਵਿਵਸਥਾ ਬਣ ਜਾਂਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਜਦ ਕਿ ਪਰਾਈਆਂ ਕੌਮਾਂ ਕੋਲ ਬਿਵਸਥਾ ਨਹੀਂ ਹੈ, ਪਰ ਉਹ ਕੁਦਰਤੀ ਤੌਰ ਤੇ ਉਹ ਕੰਮ ਕਰਦੇ ਹਨ ਜੋ ਬਿਵਸਥਾ ਵਿੱਚ ਹਨ, ਭਾਵੇਂ ਉਹਨਾਂ ਕੋਲ ਬਿਵਸਥਾ ਨਹੀਂ ਹੈ ਉਹ ਆਪਣੇ ਆਪ ਵਿੱਚ ਇੱਕ ਬਿਵਸਥਾ ਹਨ।

See the chapter Copy

Punjabi Standard Bible

14 ਜਦੋਂ ਪਰਾਈਆਂ ਕੌਮਾਂ ਦੇ ਲੋਕ ਬਿਵਸਥਾਹੀਣ ਹੁੰਦੇ ਹੋਏ ਆਪਣੇ ਸੁਭਾਅ ਤੋਂ ਹੀ ਬਿਵਸਥਾ ਦਾ ਪਾਲਣ ਕਰਦੇ ਹਨ ਤਾਂ ਉਨ੍ਹਾਂ ਕੋਲ ਬਿਵਸਥਾ ਨਾ ਹੁੰਦਿਆਂ ਵੀ ਉਹ ਆਪਣੇ ਆਪ ਵਿੱਚ ਹੀ ਬਿਵਸਥਾ ਹਨ।

See the chapter Copy




ਰੋਮੀਆਂ 2:14

Follow us:

Advertisements


Advertisements