ਰੋਮੀਆਂ 2:15 - ਪਵਿੱਤਰ ਬਾਈਬਲ15 ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)15 ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)15 ਇਸ ਤਰ੍ਹਾਂ ਉਹ ਆਪਣੇ ਆਚਰਣ ਰਾਹੀਂ ਪ੍ਰਗਟ ਕਰਦੇ ਹਨ ਕਿ ਜੋ ਕੁਝ ਵਿਵਸਥਾ ਚਾਹੁੰਦੀ ਹੈ, ਉਹ ਉਹਨਾਂ ਦੇ ਮਨਾਂ ਉੱਤੇ ਲਿਖਿਆ ਹੋਇਆ ਹੈ । ਉਹਨਾਂ ਦਾ ਅੰਤਹਕਰਨ ਵੀ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿਉਂਕਿ ਉਹਨਾਂ ਦੇ ਵਿਚਾਰ ਕਦੀ ਉਹਨਾਂ ਨੂੰ ਦੋਸ਼ੀ ਅਤੇ ਕਦੀ ਨਿਰਦੋਸ਼ ਠਹਿਰਾਉਂਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ15 ਇਸ ਦੇ ਦੁਆਰਾ ਇਹ ਪ੍ਰਗਟ ਹੁੰਦਾ ਹੈ ਕਿ ਬਿਵਸਥਾ ਉਹਨਾਂ ਦੇ ਦਿਲਾਂ ਤੇ ਲਿਖੀ ਹੋਈ ਹੈ, ਉਹਨਾਂ ਦੇ ਜ਼ਮੀਰ ਵੀ ਗਵਾਹੀ ਦਿੰਦੇ ਹਨ, ਅਤੇ ਉਹਨਾਂ ਦੇ ਵਿਚਾਰ ਕਈ ਵਾਰ ਉਹਨਾਂ ਨੂੰ ਕਈ ਵਾਰ ਦੋਸ਼ੀ ਠਹਿਰਾਉਂਦੇ ਹਨ ਅਤੇ ਕਈ ਵਾਰ ਉਹਨਾਂ ਨੂੰ ਨਿਰਦੋਸ਼ੀ। See the chapterPunjabi Standard Bible15 ਉਹ ਬਿਵਸਥਾ ਦਾ ਕੰਮ ਆਪਣੇ ਦਿਲਾਂ 'ਤੇ ਲਿਖਿਆ ਵਿਖਾਉਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਵੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਵਿਚਾਰ ਇੱਕ ਦੂਜੇ ਨੂੰ ਦੋਸ਼ੀ ਜਾਂ ਨਿਰਦੋਸ਼ ਠਹਿਰਾਉਂਦੇ ਹਨ। See the chapter |