ਰੋਮੀਆਂ 2:16 - ਪਵਿੱਤਰ ਬਾਈਬਲ16 ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)16 ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। See the chapterਪਵਿੱਤਰ ਬਾਈਬਲ (Revised Common Language North American Edition)16 ਇਹ ਸਭ ਉਸ ਦਿਨ ਹੋਵੇਗਾ ਜਦੋਂ ਸ਼ੁਭ ਸਮਾਚਾਰ ਦੇ ਅਨੁਸਾਰ ਜਿਸ ਦਾ ਮੈਂ ਪ੍ਰਚਾਰ ਕਰ ਰਿਹਾ ਹਾਂ, ਪਰਮੇਸ਼ਰ, ਯਿਸੂ ਮਸੀਹ ਦੇ ਦੁਆਰਾ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰਨਗੇ । See the chapterਪੰਜਾਬੀ ਮੌਜੂਦਾ ਤਰਜਮਾ16 ਇਹ ਉਸ ਦਿਨ ਹੋਵੇਗਾ ਜਦੋਂ ਪਰਮੇਸ਼ਵਰ ਮੇਰੀ ਖੁਸ਼ਖ਼ਬਰੀ ਅਨੁਸਾਰ ਯਿਸ਼ੂ ਮਸੀਹ ਦੇ ਰਾਹੀਂ ਲੋਕਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ। See the chapterPunjabi Standard Bible16 ਇਹ ਉਸ ਦਿਨ ਹੋਵੇਗਾ ਜਦੋਂ ਮੇਰੀ ਖੁਸ਼ਖ਼ਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। See the chapter |