ਰੋਮੀਆਂ 2:17 - ਪਵਿੱਤਰ ਬਾਈਬਲ17 ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ। See the chapterਪਵਿੱਤਰ ਬਾਈਬਲ O.V. Bible (BSI)17 ਪਰ ਜਦੋਂ ਤੂੰ ਯਹੂਦੀ ਸਦਾਉਂਦਾ ਅਤੇ ਸ਼ਰਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ See the chapterਪਵਿੱਤਰ ਬਾਈਬਲ (Revised Common Language North American Edition)17 ਹੁਣ ਤੂੰ ਜਿਹੜਾ ਆਪਣੇ ਆਪ ਨੂੰ ਯਹੂਦੀ ਕਹਿੰਦਾ, ਵਿਵਸਥਾ ਉੱਤੇ ਭਰੋਸਾ ਰੱਖਦਾ ਅਤੇ ਪਰਮੇਸ਼ਰ ਉੱਤੇ ਘਮੰਡ ਕਰਦਾ ਹੈਂ । See the chapterਪੰਜਾਬੀ ਮੌਜੂਦਾ ਤਰਜਮਾ17 ਹੁਣ ਜੇ ਤੁਸੀਂ ਆਪਣੇ ਆਪ ਨੂੰ ਯਹੂਦੀ ਕਹਿੰਦੇ; ਅਤੇ ਜੇ ਤੁਸੀਂ ਬਿਵਸਥਾ ਤੇ ਭਰੋਸਾ ਅਤੇ ਪਰਮੇਸ਼ਵਰ ਤੇ ਘਮੰਡ ਕਰਦੇ ਹੋ; See the chapterPunjabi Standard Bible17 ਪਰ ਜੇ ਤੂੰ ਯਹੂਦੀ ਕਹਾਉਂਦਾ ਹੈਂ ਅਤੇ ਬਿਵਸਥਾ 'ਤੇ ਨਿਰਭਰ ਰਹਿੰਦਾ ਅਤੇ ਪਰਮੇਸ਼ਰ ਵਿੱਚ ਘਮੰਡ ਕਰਦਾ ਹੈਂ See the chapter |