ਰੋਮੀਆਂ 2:18 - ਪਵਿੱਤਰ ਬਾਈਬਲ18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਉਹ ਦੀ ਇੱਛਿਆ ਨੂੰ ਜਾਣਦਾ ਹੈਂ ਅਤੇ ਸ਼ਰਾ ਦੀ ਸਿੱਖਿਆ ਲੈ ਕੇ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ। See the chapterਪਵਿੱਤਰ ਬਾਈਬਲ (Revised Common Language North American Edition)18 ਤੂੰ ਪਰਮੇਸ਼ਰ ਦੀ ਇੱਛਾ ਨੂੰ ਜਾਣਦਾ ਹੈਂ ਅਤੇ ਸੱਚ ਦੀ ਪਛਾਣ ਕਰ ਸਕਦਾ ਹੈਂ ਕਿਉਂਕਿ ਤੂੰ ਵਿਵਸਥਾ ਦੀ ਸਿੱਖਿਆ ਲਈ ਹੈ । See the chapterਪੰਜਾਬੀ ਮੌਜੂਦਾ ਤਰਜਮਾ18 ਜੇ ਤੁਸੀਂ ਪਰਮੇਸ਼ਵਰ ਦੀ ਇੱਛਾ ਨੂੰ ਅਤੇ ਚੰਗੀਆਂ ਗੱਲਾਂ ਨੂੰ ਜਾਣਦੇ ਹੋ ਕਿਉਂਕਿ ਤੁਹਾਨੂੰ ਇਹ ਦੀ ਸਿੱਖਿਆ ਬਿਵਸਥਾ ਦੁਆਰਾ ਮਿਲੀ ਹੈ; See the chapterPunjabi Standard Bible18 ਅਤੇ ਉਸ ਦੀ ਇੱਛਾ ਨੂੰ ਜਾਣਦਾ ਤੇ ਬਿਵਸਥਾ ਵਿੱਚੋਂ ਸਿੱਖਿਆ ਪਾ ਕੇ ਉੱਤਮ ਗੱਲਾਂ ਵਿੱਚ ਸਹਿਮਤ ਹੁੰਦਾ ਹੈਂ See the chapter |