ਰੋਮੀਆਂ 2:2 - ਪਵਿੱਤਰ ਬਾਈਬਲ2 ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਅਸੀਂ ਜਾਣਦੇ ਹਾਂ ਭਈ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਦਾ ਦੰਡ ਜਥਾਰਥ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ। See the chapterਪਵਿੱਤਰ ਬਾਈਬਲ (Revised Common Language North American Edition)2 ਇਹ ਸੱਚ ਹੈ ਕਿ ਅਜਿਹੇ ਕੰਮ ਕਰਨ ਵਾਲਿਆਂ ਨੂੰ ਪਰਮੇਸ਼ਰ ਦਾ ਸਜ਼ਾ ਦੇਣਾ ਠੀਕ ਹੀ ਹੈ । See the chapterਪੰਜਾਬੀ ਮੌਜੂਦਾ ਤਰਜਮਾ2 ਹੁਣ ਅਸੀਂ ਜਾਣਦੇ ਹਾਂ ਕਿ ਅਜਿਹੀਆਂ ਗੱਲਾਂ ਕਰਨ ਵਾਲਿਆਂ ਦੇ ਵਿਰੁੱਧ ਪਰਮੇਸ਼ਵਰ ਦਾ ਨਿਆਂ ਸੱਚਾਈ ਦੇ ਅਧਾਰ ਉੱਤੇ ਆਉਂਦਾ ਹੈ। See the chapterPunjabi Standard Bible2 ਅਸੀਂ ਜਾਣਦੇ ਹਾਂ ਕਿ ਅਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ਰ ਦੀ ਸਜ਼ਾ ਦਾ ਆਉਣਾ ਠੀਕ ਹੀ ਹੈ। See the chapter |