ਰੋਮੀਆਂ 2:23 - ਪਵਿੱਤਰ ਬਾਈਬਲ23 ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ। See the chapterਪਵਿੱਤਰ ਬਾਈਬਲ O.V. Bible (BSI)23 ਤੂੰ ਜਿਹੜਾ ਸ਼ਰਾ ਉੱਤੇ ਘਮੰਡ ਕਰਦਾ ਹੈਂ ਕੀ ਤੂੰ ਸ਼ਰਾ ਦੇ ਉਲੰਘਣ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ? See the chapterਪਵਿੱਤਰ ਬਾਈਬਲ (Revised Common Language North American Edition)23 ਤੂੰ ਵਿਵਸਥਾ ਉੱਤੇ ਘਮੰਡ ਕਰਦਾ ਹੈਂ ਪਰ ਕੀ ਤੂੰ ਆਪ ਉਸ ਦੀ ਉਲੰਘਣਾ ਕਰ ਕੇ ਪਰਮੇਸ਼ਰ ਦਾ ਅਪਮਾਨ ਨਹੀਂ ਕਰਦਾ ? See the chapterਪੰਜਾਬੀ ਮੌਜੂਦਾ ਤਰਜਮਾ23 ਤੁਸੀਂ ਲੋਕ ਜੋ ਬਿਵਸਥਾ ਉੱਤੇ ਘਮੰਡ ਕਰਦੇ ਹੋ, ਪਰ ਕੀ ਤੁਸੀਂ ਬਿਵਸਥਾ ਨੂੰ ਤੋੜਦੇ ਹੋ ਅਤੇ ਪਰਮੇਸ਼ਵਰ ਦੀ ਬੇਅਦਬੀ ਕਰਦੇ ਹੋ? See the chapterPunjabi Standard Bible23 ਤੂੰ ਜਿਹੜਾ ਬਿਵਸਥਾ 'ਤੇ ਘਮੰਡ ਕਰਦਾ ਹੈਂ, ਕੀ ਤੂੰ ਬਿਵਸਥਾ ਦੀ ਉਲੰਘਣਾ ਕਰਕੇ ਪਰਮੇਸ਼ਰ ਦਾ ਨਿਰਾਦਰ ਕਰਦਾ ਹੈਂ? See the chapter |