Online Bible

- Advertisements -




ਰੋਮੀਆਂ 2:25 - ਪਵਿੱਤਰ ਬਾਈਬਲ

25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇਂ ਪਰ ਜੇ ਤੂੰ ਸ਼ਰਾਂ ਦਾ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਸੁੰਨਤ ਦਾ ਲਾਭ ਤਾਂ ਹੈ, ਜੇਕਰ ਤੂੰ ਵਿਵਸਥਾ ਉੱਤੇ ਚੱਲੇਂ ਪਰ ਜੇਕਰ ਤੂੰ ਵਿਵਸਥਾ ਦੀ ਉਲੰਘਣਾ ਕਰੇਂ ਤਾਂ ਤੇਰੀ ਸੁੰਨਤ ਨਾ ਹੋਣ ਦੇ ਬਰਾਬਰ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਜੇ ਤੁਸੀਂ ਬਿਵਸਥਾ ਦੀ ਪਾਲਣਾ ਕਰਦੇ ਹੋ ਤਾਂ ਸੁੰਨਤ ਦੀ ਬਹੁਤ ਮਹੱਤਤਾ ਹੈ, ਪਰ ਜੇ ਤੁਸੀਂ ਬਿਵਸਥਾ ਨੂੰ ਤੋੜਦੇ ਹੋ, ਤਾਂ ਤੁਹਾਡੀ ਸੁੰਨਤ ਨਾ ਹੋਣ ਦੇ ਬਰਾਬਰ ਹੈ।

See the chapter Copy

Punjabi Standard Bible

25 ਕਿਉਂਕਿ ਜੇ ਤੂੰ ਬਿਵਸਥਾ ਦੀ ਪਾਲਣਾ ਕਰਦਾ ਹੈਂ ਤਾਂ ਹੀ ਸੁੰਨਤ ਦਾ ਲਾਭ ਹੈ; ਪਰ ਜੇ ਤੂੰ ਬਿਵਸਥਾ ਦਾ ਉਲੰਘਣ ਕਰਦਾ ਹੈਂ ਤਾਂ ਤੇਰੀ ਸੁੰਨਤ ਅਸੁੰਨਤ ਠਹਿਰੀ।

See the chapter Copy




ਰੋਮੀਆਂ 2:25

Follow us:

Advertisements


Advertisements