Online Bible

- Advertisements -




ਰੋਮੀਆਂ 2:26 - ਪਵਿੱਤਰ ਬਾਈਬਲ

26 ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਉਪਰੰਤ ਜੇ ਅਸੁੰਨਤੀ ਲੋਕ ਸ਼ਰਾ ਦੀਆ ਬਿਧੀਆਂ ਦੀ ਪਾਲਨਾ ਕਰਨ ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਇਸੇ ਤਰ੍ਹਾਂ ਜੇਕਰ ਕੋਈ ਅਸੁੰਨਤੀ ਆਦਮੀ ਵਿਵਸਥਾ ਦੇ ਹੁਕਮਾਂ ਦੀ ਪਾਲਣਾ ਕਰੇ ਤਾਂ ਕੀ ਉਸ ਦਾ ਅਸੁੰਨਤੀ ਹੋਣਾ, ਸੁੰਨਤ ਹੋਣ ਦੇ ਬਰਾਬਰ ਨਹੀਂ ਗਿਣਿਆ ਜਾਵੇਗਾ ?

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਤਾਂ ਫਿਰ, ਜੇ ਜਿਨ੍ਹਾਂ ਦੀ ਸੁੰਨਤ ਨਹੀਂ ਕੀਤੀ ਜਾਂਦੀ ਉਹ ਬਿਵਸਥਾ ਦੀਆਂ ਸ਼ਰਤਾਂ ਨੂੰ ਮੰਨਦੇ ਹਨ, ਤਾਂ ਕੀ ਉਹਨਾਂ ਦੀ ਸੁੰਨਤ ਨਾ ਹੋਣ ਸੁੰਨਤ ਹੋਣ ਦੇ ਬਰਾਬਰ ਨਹੀਂ ਗਿਣਿਆ ਜਾਵੇਗਾ?

See the chapter Copy

Punjabi Standard Bible

26 ਇਸ ਲਈ ਜੇ ਅਸੁੰਨਤੀ ਵਿਅਕਤੀ ਬਿਵਸਥਾ ਦੇ ਨਿਯਮਾਂ ਦੀ ਪਾਲਣਾ ਕਰਦਾ ਹੈ, ਤਾਂ ਕੀ ਉਸ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ?

See the chapter Copy




ਰੋਮੀਆਂ 2:26

Follow us:

Advertisements


Advertisements