ਰੋਮੀਆਂ 2:8 - ਪਵਿੱਤਰ ਬਾਈਬਲ8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ। See the chapterਪਵਿੱਤਰ ਬਾਈਬਲ O.V. Bible (BSI)8 ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ। See the chapterਪਵਿੱਤਰ ਬਾਈਬਲ (Revised Common Language North American Edition)8 ਪਰ ਜਿਹੜੇ ਆਪਣਾ ਮਤਲਬ ਕੱਢਦੇ ਅਤੇ ਸੱਚ ਨੂੰ ਨਾ ਮੰਨਦੇ ਹੋਏ ਬੁਰਾਈ ਦੇ ਪਿੱਛੇ ਚੱਲਦੇ ਹਨ, ਉਹਨਾਂ ਉੱਤੇ ਪਰਮੇਸ਼ਰ ਦੀ ਸਜ਼ਾ ਅਤੇ ਗੁੱਸਾ ਪ੍ਰਗਟ ਹੋਵੇਗਾ । See the chapterਪੰਜਾਬੀ ਮੌਜੂਦਾ ਤਰਜਮਾ8 ਪਰ ਉਹਨਾਂ ਦੇ ਲਈ ਪਰਮੇਸ਼ਵਰ ਦਾ ਗੁੱਸਾ ਅਤੇ ਕ੍ਰੋਧ ਹੋਵੇਗਾ ਜੋ ਮਤਲਬੀ ਹਨ ਅਤੇ ਜੋ ਸੱਚ ਨੂੰ ਨਹੀਂ ਮੰਨਦੇ ਸਗੋਂ ਬੁਰਾਈ ਦੀ ਪਾਲਣਾ ਕਰਦੇ ਹਨ। See the chapterPunjabi Standard Bible8 ਪਰ ਜਿਹੜੇ ਆਪ-ਸੁਆਰਥੀ ਹਨ ਅਤੇ ਸਚਾਈ ਨੂੰ ਨਹੀਂ ਮੰਨਦੇ, ਸਗੋਂ ਕੁਧਰਮ ਦੇ ਪਿੱਛੇ ਚੱਲਦੇ ਹਨ ਉਨ੍ਹਾਂ ਉੱਤੇ ਕ੍ਰੋਧ ਅਤੇ ਕਹਿਰ ਪਵੇਗਾ। See the chapter |