ਰੋਮੀਆਂ 3:11 - ਪਵਿੱਤਰ ਬਾਈਬਲ11 ਇੱਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਤਾਲਿਬ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)11 ਕੋਈ ਵੀ ਸਮਝਦਾਰ ਨਹੀਂ, ਕੋਈ ਵੀ ਪਰਮੇਸ਼ਰ ਦਾ ਖੋਜੀ ਨਹੀਂ । See the chapterਪੰਜਾਬੀ ਮੌਜੂਦਾ ਤਰਜਮਾ11 ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ। See the chapterPunjabi Standard Bible11 ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ਰ ਦਾ ਖੋਜੀ ਨਹੀਂ। See the chapter |