ਰੋਮੀਆਂ 3:13 - ਪਵਿੱਤਰ ਬਾਈਬਲ13 “ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” See the chapterਪਵਿੱਤਰ ਬਾਈਬਲ O.V. Bible (BSI)13 ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ ਛਲ ਕੀਤਾ ਹੈ, ਓਹਨਾਂ ਦੇ ਬੁੱਲਾਂ ਹੇਠ ਜ਼ਹਿਰੀ ਸੱਪਾਂ ਦੀ ਵਿਸ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ। See the chapterਪਵਿੱਤਰ ਬਾਈਬਲ (Revised Common Language North American Edition)13 ਉਹਨਾਂ ਦਾ ਗਲ਼ਾ ਖੁੱਲ੍ਹੀ ਕਬਰ ਹੈ, ਉਹਨਾਂ ਦੀਆਂ ਜੀਭਾਂ ਵਿੱਚ ਕਪਟ ਹੈ, ਅਤੇ ਉਹਨਾਂ ਦੇ ਬੁੱਲ੍ਹਾਂ ਉੱਤੇ ਸੱਪ ਦਾ ਜ਼ਹਿਰ ਹੈ । See the chapterਪੰਜਾਬੀ ਮੌਜੂਦਾ ਤਰਜਮਾ13 “ਉਹਨਾਂ ਦੇ ਗਲੇ ਖੁੱਲ੍ਹੇ ਕਬਰ ਹਨ; ਉਹਨਾਂ ਦੀ ਜੀਭ ਝੂਠ ਨਾਲ ਭਰੀ ਹੈ।” “ਸੱਪ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਵਿੱਚੋਂ ਨਿਕਲਦਾ ਹੈ।” See the chapterPunjabi Standard Bible13 ਉਨ੍ਹਾਂ ਦਾ ਸੰਘ ਖੁੱਲ੍ਹੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਛਲ ਕਰਦੇ ਹਨ ਅਤੇ ਉਨ੍ਹਾਂ ਦੇ ਬੁੱਲ੍ਹਾਂ ਹੇਠ ਸੱਪਾਂ ਦਾ ਜ਼ਹਿਰ ਹੈ। See the chapter |