ਰੋਮੀਆਂ 3:18 - ਪਵਿੱਤਰ ਬਾਈਬਲ18 “ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।” See the chapterਪਵਿੱਤਰ ਬਾਈਬਲ O.V. Bible (BSI)18 ਓਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਨਹੀਂ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)18 ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ਰ ਦਾ ਡਰ ਨਹੀਂ ਹੈ ।” See the chapterਪੰਜਾਬੀ ਮੌਜੂਦਾ ਤਰਜਮਾ18 “ਉਹਨਾਂ ਨੂੰ ਪਰਮੇਸ਼ਵਰ ਦਾ ਕੋਈ ਡਰ ਨਹੀਂ ਹੈ।” See the chapterPunjabi Standard Bible18 ਉਨ੍ਹਾਂ ਦੀਆਂ ਅੱਖਾਂ ਅੱਗੇ ਪਰਮੇਸ਼ਰ ਦਾ ਡਰ ਨਹੀਂ ਹੈ। See the chapter |