ਰੋਮੀਆਂ 3:19 - ਪਵਿੱਤਰ ਬਾਈਬਲ19 ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ। See the chapterਪਵਿੱਤਰ ਬਾਈਬਲ O.V. Bible (BSI)19 ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਉਂ ਦੇ ਹੇਠ ਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)19 ਅਸੀਂ ਜਾਣਦੇ ਹਾਂ ਕਿ ਵਿਵਸਥਾ ਜੋ ਕੁਝ ਕਹਿੰਦੀ ਹੈ, ਉਹ ਉਹਨਾਂ ਨੂੰ ਹੀ ਕਹਿੰਦੀ ਹੈ, ਜਿਹੜੇ ਵਿਵਸਥਾ ਦੇ ਅਧੀਨ ਹਨ ਜਿਸ ਨਾਲ ਹਰ ਇੱਕ ਮਨੁੱਖ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ਰ ਦੇ ਨਿਆਂ ਹੇਠ ਆ ਜਾਵੇ । See the chapterਪੰਜਾਬੀ ਮੌਜੂਦਾ ਤਰਜਮਾ19 ਹੁਣ ਅਸੀਂ ਜਾਣਦੇ ਹਾਂ ਜੋ ਵੀ ਬਿਵਸਥਾ ਕਹਿੰਦੀ ਹੈ, ਪਰ ਇਹ ਉਹਨਾਂ ਲੋਕਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂ ਜੋ ਹਰੇਕ ਮੂੰਹ ਚੁੱਪ ਹੋ ਜਾਵੇ ਅਤੇ ਸਾਰੀ ਦੁਨੀਆਂ ਪਰਮੇਸ਼ਵਰ ਦੇ ਨਿਆਉਂ ਦੇ ਹੇਠ ਆ ਜਾਵੇਗੀ। See the chapterPunjabi Standard Bible19 ਪਰ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਕਹਿੰਦੀ ਹੈ ਉਹ ਉਨ੍ਹਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂਕਿ ਹਰੇਕ ਮੂੰਹ ਬੰਦ ਕੀਤਾ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ਰ ਦੇ ਨਿਆਂ ਹੇਠ ਆ ਜਾਵੇ। See the chapter |